ਜਲੰਧਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਸ੍ਰੀ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ, ਸਾਇਬਰ ਕੈਫੇ ਦੀ ਵਰਤੋਂ ਕਰਨ ‘ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ,ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਇਵਿੰਗ ਲਾਇਸੰਸ,ਪਾਸਪੋਰਟ ,ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।ਐਕਟੀਵਿਟੀ ਸਰਵਰ ਲਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹੁਕਮ 28 ਫਰਵਰੀ 2021 ਤੱਕ ਲਾਗੂ ਰਹੇਗਾ ।

Wonderway : Best Ielts Institute In Jalandhar | Book 2 Day Free Demo Class

Latest News

जागा जेडीए, गांव शेखों कोटकलां और अलीपुर अवैध कालोनियों पर की कार्रवाही, विभाग का दावा मामला दर्ज करवाने के लिए दी जाएगी शिकायत..

जालंधर(विनोद बिंटा)- महानगर में अवैध कोलोनियां काटने का सिलसिला नही थम रहा। अवैध कालोनिया काटने वाले कालोनियां काट रहे है। वही लंबे समय बाद जे.डीए...

ए.एस.आई बुट्टा राम कुछ दिन पहले किशनगढ़ सड़क हादसे में हुए थे घायल, मौत….

जालंधर(विनोद बिंटा)-ए.एस.आई बुट्टा राम की आज मौत हो गई। बुट्टा राम का कुछ दिन पहले किशनगढ़ में सड़क हादसे में गंभीर चोटें आई थी। डाक्टरों...

डिप्टी कमिश्नर पुलिस ने रेस्तराँ, क्लब, बार और पब सम्बन्धित आदेश किए जारी…

जालंधर- डिप्टी कमिश्नर पुलिस जालंधर जगमोहन सिंह ने विवरण फ़ौजदारी संहिता 1973 की धारा 144 अधीन प्राप्त अधिकारों का प्रयोग करते हुए आदेश जारी किये...

गुरु संत नगर में बुजुर्ग की मौत, परिवार वालों का आरोप रंजिश के चलते कुछ लोगों ने की है मारपीट..

जालंधर(विनोद बिंटा)-गुरु संत नगर में एक बुजुर्ग की मौत हो गई है। जिसकी पहचान किशन लाल पुत्र प्यारा के तौर पर बताई गई है। परिवार...

जालंधर में आज आए इतने कोरोना पॉजीटिव मरीज…

जालंधर- जालंधर में सोमवार अलग-अलग सरकारी एवं निजी लेबोरेटरीज से कुल 9 लोगों की कोरोना रिपोर्ट पॉजिटिव प्राप्त हुई और यह सभी लोग जालंधर से...

काला सिंधिया रोड नई बनाई गई सड़क मैं खंडों के कारण कई लोग घायल

वार्ड नंबर 43 में सीवरेज जाम समस्या 3 महीनों से बरकरार, जनता परेशान

Leave a Reply

Your email address will not be published. Required fields are marked *