ਜਲੰਧਰ- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਵਿਖੇ IELTS (International English Language Testing System ) ਦੇ ਕੋਚਿੰਗ ਸੈਂਟਰ ਵਿੱਚ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਦੋਆਬਾ ਖੇਤਰ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਚਲਾਏ ਜਾਣ ਵਾਲੇ ਸੈਂਟਰ ਵਿੱਚ ਯੋਗ ਤੇ ਤਜਰਬੇਕਾਰ ਵਿਸ਼ਾ ਮਾਹਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ IELTS ਦੀ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਂਟਰ ਵਿੱਚ IELTS ਕੋਰਸ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਦਾ ਦਾਖਲਾ ਪਹਿਲ ਦੇ ਆਧਾਰ ‘ਤੇ ਹੋਵੇਗਾ ਅਤੇ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ। ਇਹ ਕੋਰਸ ਬਹੁਤ ਘੱਟ ਫੀਸਾਂ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਸਾਬਕਾਂ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਨੂੰ ਇਸ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Latest News

भगवान वाल्मीकि जी के दिखाए नैतिकता के मार्ग पर चलने की ज़रूरत : राज कुमार वेरका

जालंधर- भगवान वाल्मीकि जी के प्रगट उत्सव के सम्बन्ध में आज भगवान वाल्मीकि उत्सव समिति की तरफ से धर्मगुरु बाबा प्रगट नाथ के नेतृत्व में भगवान...

ब‌र्ल्टन पार्क के निकट तेज रफ्तार कार चालक ने एक्टिवा को मारी टक्कर, महिला की हालत नाजुक….

जालंधर- दशहरे वाले दिन ब‌र्ल्टन पार्क के निकट तेज रफ्तार कार चालक ने एक्टिवा को टक्कर मार दी। जिस कारण एक्टिवा पर सवार महिला गंभीर रुप से घायल...

दमोरिया पुल के निकट हैरोइन सहित गिरफ्तार….

जालंधर(ब्यूरो)- स्पैशल ऑपरेशन यूनिट की पुलिस ने हैरोइन सहित एक आरोपी को गिरफ्तार किया है। जिसकी पहचान अंकुश शर्मा पुत्र विनोद शर्मा निवासी पंजाबी बाग...

जालंधर में आज इतने लोगों की रिपोर्ट आई कोरोना पॉजिटिव

जालंधर- जालंधर में आज 3 मरीजों की रिपोर्ट पॉजिटिव आई है। जानकारी के अनुसार शुक्रवार को स्वास्थ्य विभाग को अलग-अलग सरकारी एवं निजी लैबोरेट्रीज में...

देहाती सीआईए की बड़ी सफलता, अवैध हथियार और नकदी सहित सुभाना गिरफ्तार..

वार्ड नंबर 43 में सीवरेज जाम समस्या 3 महीनों से बरकरार, जनता परेशान
Leave a Reply

Your email address will not be published. Required fields are marked *